Leviticus 25:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਸੱਤਾਂ ਵਰ੍ਹਿਆਂ ਦੇ ਸੱਤਾਂ ਸਮੂਹ ਨੂੰ ਵੀ ਗਿਣੋਂਗੇ। ਇਹ 49 ਸਾਲ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੈਂ ਵਰਿਹਾਂ ਦੇ ਸੱਤ ਸਬਤ ਗਿਣਨੇਂ, ਅਰਥਾਤ ਸੱਤੇ ਸੱਤ ਵਰਹੇ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਵਰਿਹਾਂ ਦਾ ਵੇਲਾ ਸੋ ਤੇਰੇ ਲਈ ਉਣੰਜਾ ਵਰਹੇ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸਾਲ ਦੇ ਸੱਤ ਸਬਤ ਗਿਣ ਲਵੀਂ ਅਰਥਾਤ ਸੱਤ ਗੁਣਾ ਸੱਤ ਸਾਲ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਸਾਲਾਂ ਦਾ ਸਮਾਂ ਉਣੰਜਾ ਸਾਲ ਹੋਵੇਗਾ।