Leviticus 25:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਾਸਚਿਤ ਦੇ ਦਿਨ, ਤੁਹਾਨੂੰ ਤੁਰ੍ਹੀ ਵਜਾਉਣੀ ਚਾਹੀਦਾ ਹੈ। ਇਹ ਸੱਤਵੇਂ ਮਹੀਨੇ ਦੇ 10ਵੇਂ ਦਿਨ ਹੋਵੇਗਾ। ਤੁਹਾਨੂੰ ਸਾਰੇ ਦੇਸ਼ ਅੰਦਰ ਭੇਡੂ ਦਾ ਸਿੰਗ ਵਜਾਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਅਨੰਦ ਦੀ ਤੁਰੀ ਸੱਤਵੇਂ ਮਹੀਨੇ ਦੀ ਪੰਧ੍ਰਵੀਂ ਮਿਤੀ ਨੂੰ ਸੁਣਾਵੀ, ਅਰਥਾਤ ਪ੍ਰਾਸਚਿਤ ਦੇ ਦਿਨ ਨੂੰ ਆਪਣੇ ਸਾਰੇ ਦੇਸ ਵਿੱਚ ਤੁਸਾਂ ਤੁਰਹੀ ਸੁਣਾਉਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਨੂੰ ਅਰਥਾਤ ਪ੍ਰਾਸਚਿਤ ਦੇ ਦਿਨ ਅਨੰਦ ਦੀ ਤੁਰ੍ਹੀ ਆਪਣੇ ਸਾਰੇ ਦੇਸ ਵਿੱਚ ਉੱਚੀ ਅਵਾਜ਼ ਵਿੱਚ ਵਜਾਵੀਂ।