Leviticus 26:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਇਲਾਵਾ, ਮੈਂ ਆਪਣਾ ਪਵਿੱਤਰ ਤੰਬੂ ਤੁਹਾਡੇ ਦਰਮਿਆਨ ਸਥਾਪਿਤ ਕਰਾਂਗਾ। ਮੈਂ ਤੁਹਾਡੇ ਕੋਲੋਂ ਮੂੰਹ ਨਹੀਂ ਮੋੜਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣਾ ਡੇਹਰਾ ਤੁਹਾਡੇ ਵਿੱਚ ਵਿੱਚ ਖਲਿਆਰਾਂਗਾ ਅਤੇ ਮੇਰਾ ਜੀ ਤੁਹਾਨੂੰ ਮਾੜੇ ਨਾ ਸਮਝੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ।