Leviticus 26:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਨਾਲ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਹੋਵਾਂਗਾ। ਅਤੇ ਤੁਸੀਂ ਮੇਰੇ ਬੰਦੇ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੁਹਾਡੇ ਨਾਲ ਹੀ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੇ ਲੋਕ ਬਣੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਵਿਚਕਾਰ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੀ ਪਰਜਾ ਹੋਵੋਗੇ।