Leviticus 26:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਤੁਸੀਂ ਮੇਰੀ ਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਨਹੀਂ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਭਨਾਂ ਆਗਿਆਂ ਨੂੰ ਨਾ ਮੰਨੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,