Leviticus 26:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਮਹਾਨ ਸ਼ਹਿਰਾਂ ਨੂੰ ਵੀ ਤਬਾਹ ਕਰ ਦਿਆਂਗਾ ਜਿਹੜੇ ਤੁਹਾਨੂੰ ਗੁਮਾਨੀ ਬਣਾਉਂਦੇ ਹਨ। ਅਕਾਸ਼ ਮੀਂਹ ਨਹੀਂ ਵਰ੍ਹਾਉਣਗੇ ਅਤੇ ਧਰਤੀ ਫ਼ਸਲਾਂ ਨਹੀਂ ਉਗਾਏਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੁਹਾਡੀ ਜੋਰਾਵਰੀ ਦਾ ਅਹੰਕਾਰ ਤੋਂੜਾਂਗਾ ਅਤੇ ਮੈਂ ਤੁਹਾਡਾ ਅਕਾਸ਼ ਲੋਹੇ ਵਰਗਾ ਅਤੇ ਤੁਹਾਡੀ ਧਰਤੀ ਪਿੱਤਲ ਵਰਗੀ ਬਣਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਤੁਹਾਡੀ ਜੋਰਾਵਰੀ ਦਾ ਹੰਕਾਰ ਤੋੜ ਦਿਆਂਗਾ ਅਤੇ ਤੁਹਾਡੇ ਲਈ ਅਕਾਸ਼ ਨੂੰ ਲੋਹੇ ਵਰਗਾ ਅਤੇ ਧਰਤੀ ਨੂੰ ਪਿੱਤਲ ਵਰਗੀ ਬਣਾਵਾਂਗਾ।