Leviticus 26:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੇਰੀ ਛੁੱਟੀ ਦੇ ਖਾਸ ਦਿਨਾਂ ਨੂੰ ਚੇਤੇ ਰੱਖੋ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰੋ। ਮੈਂ ਯਹੋਵਾਹ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਮੇਰਿਆਂ ਸਬਤਾਂ ਦੀ ਮਨਾਉਤਾ ਕਰਨੀ ਅਤੇ ਮੇਰੇ ਪਵਿੱਤ੍ਰ ਅਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।