Leviticus 26:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਖਤ ਮਿਹਨਤ ਕਰੋਂਗੇ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਤੁਹਾਡੀ ਜ਼ਮੀਨ ਕੋਈ ਫ਼ਸਲ ਨਹੀਂ ਦੇਵੇਗੀ ਅਤੇ ਤੁਹਾਡੇ ਰੁੱਖ ਆਪਣੇ ਫ਼ਲ ਨਹੀਂ ਉਗਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡਾ ਜੋਰ ਐਵੇਂ ਜਾਏਗਾ ਕਿਉਂ ਜੋ ਤੁਹਾਡੀ ਧਰਤੀ ਹਾੜੀ ਨਾ ਉਗਾਵੇਗੀ ਅਤੇ ਧਰਤੀ ਦੇ ਬਿਰਛ ਭੀ ਫਲ ਨਾ ਉਗਾਉਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡਾ ਜ਼ੋਰ ਵਿਅਰਥ ਹੋ ਜਾਵੇਗਾ ਕਿਉਂ ਜੋ ਤੁਹਾਡੀ ਧਰਤੀ ਆਪਣੀ ਉਪਜ ਨਾ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਵੀ ਆਪਣੇ ਫਲ ਨਾ ਉਗਾਉਣਗੇ।