Leviticus 26:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਵੀ, ਜੇ ਤੁਸੀਂ ਮੇਰੇ ਖਿਲਾਫ਼ ਹੋਵੋਂਗੇ ਅਤੇ ਮੈਨੂੰ ਮੰਨਣ ਤੋਂ ਇਨਕਾਰ ਕਰੋਂਗੇ, ਮੈਂ ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣੇ ਜ਼ਿਆਦਾ ਸਜ਼ਾ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਤੁਸੀਂ ਮੇਰੇ ਵਿਰੁੱਧ ਵਿੱਚ ਤੁਰੋ ਅਤੇ ਮੇਰੀ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਅਨੁਸਾਰ ਤੁਹਾਡੇ ਉੱਤੇ ਸੱਤ ਗੁਣਾ ਹੋਰ ਬਵਾ ਪਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਸੀਂ ਮੇਰੇ ਵਿਰੁੱਧ ਚਲਦੇ ਰਹੋ ਅਤੇ ਮੇਰੀ ਗੱਲ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਅਨੁਸਾਰ ਤੁਹਾਡੇ ਉੱਤੇ ਸੱਤ ਗੁਣਾ ਹੋਰ ਬਵਾ ਪਾਵਾਂਗਾ।