Leviticus 26:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਦ ਵੀ ਤੁਸੀਂ ਸਬਕ ਨਾ ਸਿੱਖਿਆ, ਅਤੇ ਜੇ ਤੁਸੀਂ ਫ਼ੇਰ ਵੀ ਮੇਰੇ ਵਿਰੁੱਧ ਹੋਵੋਂਗੇ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਤੁਸੀਂ ਇਨ੍ਹਾਂ ਗੱਲਾਂ ਕਰਕੇ ਮੇਰੇ ਕੋਲੋਂ ਤਾੜੇ ਨਾ ਜੀਓਗੇ ਪਰ ਮੇਰੇ ਵਿਰੋਧ ਵਿੱਚ ਤੁਰੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜੇਕਰ ਤੁਸੀਂ ਇਨ੍ਹਾਂ ਗੱਲਾਂ ਵਿੱਚ ਵੀ ਮੇਰੀ ਤਾੜਨਾ ਨਾਲ ਨਾ ਸੁਧਰੋ ਪਰ ਮੇਰੇ ਵਿਰੁੱਧ ਹੀ ਚਲਦੇ ਰਹੋ,