Leviticus 26:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਮੈਂ ਵੀ ਤੁਹਾਡੇ ਵਿਰੁੱਧ ਹੋ ਜਾਵਾਂਗਾ। ਮੈਂ-ਮੈਂ ਯਹੋਵਾਹ ਹਾਂ-ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਵਾਰੀ ਸਜ਼ਾ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਭੀ ਤੁਹਾਡੇ ਵਿਰੋਧ ਵਿੱਚ ਤੁਰਾਂਗਾ ਅਤੇ ਤੁਹਾਡੇ ਪਾਪਾਂ ਦੇ ਕਾਰਨ ਸੱਤ ਗੁਣਾ ਹੋਰ ਭੀ ਦੰਡ ਦੇਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਵੀ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਤੁਹਾਡੇ ਪਾਪਾਂ ਦੇ ਕਾਰਨ ਮੈਂ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।