Leviticus 26:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਤੁਸੀਂ ਫ਼ੇਰ ਵੀ ਮੇਰੀ ਗੱਲ ਵੱਲ ਧਿਆਨ ਨਹੀਂ ਦਿਉਂਗੇ ਅਤੇ ਜੇ ਤੁਸੀਂ ਮੇਰੇ ਖਿਲਾਫ਼ ਹੋ ਜਾਵੋਂਗੇ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਤੁਸੀਂ ਏਹ ਸਭ ਕਰਕੇ ਮੇਰੇ ਵੱਲ ਧਿਆਨ ਨਾ ਕਰੋ ਪਰ ਮੇਰੇ ਵਿਰੁੱਧ ਵਿੱਚ ਤੁਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਤੁਸੀਂ ਇਸ ਸਭ ਦੇ ਬਾਅਦ ਵੀ ਮੇਰੇ ਵੱਲ ਧਿਆਨ ਨਾ ਕਰੋ ਪਰ ਮੇਰੇ ਵਿਰੁੱਧ ਹੀ ਚੱਲੋ,