Leviticus 26:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇੰਨੇ ਭੁੱਖੇ ਹੋ ਜਾਉਂਗੇ ਕਿ ਤੁਸੀਂ ਆਪਣੇ ਪੁੱਤਰਾਂ, ਧੀਆਂ ਦੇ ਸਰੀਰਾਂ ਨੂੰ ਖਾ ਜਾਉਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਆਪਣੇ ਪੁੱਤ੍ਰਾਂ ਦਾ ਮਾਸ ਖਾਓਗੇ ਅਤੇ ਤੁਸੀਂ ਆਪਣੀਆਂ ਧੀਆਂ ਦਾ ਮਾਸ ਖਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਪੁੱਤਰਾਂ ਦਾ ਅਤੇ ਆਪਣੀਆਂ ਧੀਆਂ ਦਾ ਮਾਸ ਖਾਓਗੇ।