Leviticus 26:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਤੁਸੀਂ ਮੇਰੇ ਕਾਨੂੰਨਾਂ ਨੂੰ ਚੇਤੇ ਕਰਕੇ ਅਤੇ ਉਨ੍ਹਾਂ ਦੀ ਪਾਲਣਾ ਕਰਕੇ, ਮੇਰੀਆਂ ਹਿਦਾਇਤਾਂ ਅਨੁਸਾਰ ਰਹੋਂਗੇ,
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਮੇਰੀਆਂ ਬਿਧਾਂ ਵਿੱਚ ਚੱਲ ਕੇ ਮੇਰੇ ਹੁਕਮਾਂ ਨੂੰ ਮੰਨੋਗੇ ਅਤੇ ਪੂਰਾ ਕਰੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਸੀਂ ਮੇਰੀਆਂ ਬਿਧੀਆਂ ਅਨੁਸਾਰ ਚੱਲੋ ਅਤੇ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਨੂੰ ਪੂਰਾ ਕਰੋ,