Leviticus 26:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਸ਼ਹਿਰ ਤਬਾਹ ਕਰ ਦਿਆਂਗਾ। ਮੈਂ ਤੁਹਾਡੇ ਪਵਿੱਤਰ ਸਥਾਨਾਂ ਨੂੰ ਸਖਣੇ ਕਰ ਦਿਆਂਗਾ। ਮੈਂ ਤੁਹਾਡੀ ਭੇਟ ਦੀ ਸੁਗੰਧੀ ਲੈਣੀ ਬੰਦ ਕਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੁਹਾਡਿਆਂ ਸ਼ਹਿਰਾਂ ਨੂੰ ਉਜਾੜਾਂਗਾ ਅਤੇ ਤੁਹਾਡਿਆਂ ਪਵਿੱਤ੍ਰ ਅਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਸੁਗੰਧਤਾਈਆਂ ਦਾ ਮੁਸ਼ਕ ਨਾ ਲਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ।