Leviticus 26:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੀ ਧਰਤੀ ਖਾਲੀ ਕਰ ਦਿਆਂਗਾ ਅਤੇ ਤੁਹਾਡੇ ਦੁਸ਼ਮਣ ਉੱਥੇ ਆਕੇ ਰਹਿਣਗੇ, ਉਹ ਹੈਰਾਨ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਸ ਦੇਸ ਦਾ ਨਾਸ ਕਰਵਾਵਾਂਗਾ ਅਤੇ ਤੁਹਾਡੇ ਵੈਰੀ ਜੋ ਉਸ ਦੇ ਵਿੱਚ ਰਹਿੰਦੇ ਹਨ ਸੋ ਵੇਖਕੇ ਅਚਰਜ ਹੋ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਦੇਸ਼ ਦਾ ਨਾਸ ਕਰਵਾ ਦਿਆਂਗਾ ਅਤੇ ਤੁਹਾਡੇ ਵੈਰੀ ਜੋ ਉਸ ਦੇ ਵਿੱਚ ਰਹਿੰਦੇ ਹਨ, ਉਹ ਇਹ ਵੇਖ ਕੇ ਹੱਕੇ-ਬੱਕੇ ਰਹਿ ਜਾਣਗੇ।