Leviticus 26:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਦੌਰਾਨ, ਜਦੋਂ ਧਰਤੀ ਖਾਲੀ ਹੋਵੇਗੀ, ਇਸ ਨੂੰ ਆਪਣੇ ਅਰਾਮ ਦਾ ਸਮਾਂ ਮਿਲੇਗਾ ਜਿਹੜੀ ਤੁਸੀਂ ਉੱਥੇ ਰਹਿੰਦਿਆਂ ਹੋਇਆਂ ਇਸ ਨੂੰ ਨਹੀਂ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿੱਥੋਂ ਤੋੜੀ ਉਹ ਵੇਹਲਾਂ ਰਹੇ ਉੱਥੋਂ ਤੋੜੀ ਵਿਸਰਾਮ ਕਰੇ ਕਿਉਂਕਿ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਵੱਸਦੇ ਸਾਓ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸਰਾਮ ਨਾ ਮਿਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਉਹ ਵਿਰਾਨ ਰਹੇ, ਤਦ ਤੱਕ ਉਹ ਵਿਸ਼ਰਾਮ ਕਰੇਗਾ, ਕਿਉਂਕਿ ਜਦ ਤੁਸੀਂ ਉਸ ਦੇਸ਼ ਵਿੱਚ ਵੱਸਦੇ ਸੀ, ਤਦ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸ਼ਰਾਮ ਨਹੀਂ ਮਿਲਿਆ।