Leviticus 26:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਇੱਕ ਦੂਜੇ ਉੱਤੇ ਡਿੱਗਣਗੇ ਜਿਵੇਂ ਕਿ ਤਲਵਾਰ ਤੋਂ ਬਚ ਰਹੇ ਹੋਣ-ਭਾਵੇਂ ਕੋਈ ਵੀ ਉਨ੍ਹਾਂ ਨੂੰ ਨਹੀਂ ਭਜਾ ਰਿਹਾ ਹੋਵੇਗਾ। “ਤੁਸੀਂ ਆਪਣੇ ਦੁਸ਼ਮਣਾਂ ਦੇ ਵਿਰੁੱਧ ਖਲੋ ਸੱਕਣ ਜਿੰਨੇ ਵੀ ਤਾਕਤਵਰ ਨਹੀਂ ਹੋਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਇੱਕ ਦੂਜੇ ਉੱਤੇ ਆ ਪੈਣਗੇ, ਜੇਹੇ ਕਿਸੇ ਦੇ ਮਗਰ ਲੱਗੇ ਤੋਂ ਬਿਨਾ ਹੀ ਤਲਵਾਰ ਦੇ ਅੱਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਅੜਨ ਦਾ ਕੁਝ ਤੁਹਾਡੇ ਵਿੱਚ ਜੋਰ ਨਾ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈਅ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ।