Leviticus 26:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਦੂਸਰੀਆਂ ਕੌਮਾਂ ਵਿੱਚ ਗੁਆਚ ਜਾਵੋਂਗੇ। ਤੁਸੀਂ ਆਪਣੇ ਦੁਸ਼ਮਣਾਂ ਦੀ ਧਰਤੀ ਅੰਦਰ ਗਾਇਬ ਹੋ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਕੌਮਾਂ ਦੇ ਵਿੱਚ ਮਰ ਜਾਉਗੇ ਅਤੇ ਤੁਹਾਡਿਆਂ ਵੈਰੀਆਂ ਦਾ ਦੇਸ ਤੁਹਾਨੂੰ ਨਿਗਲ ਜਾਏਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਵੱਖ-ਵੱਖ ਕੌਮਾਂ ਦੇ ਵਿੱਚ ਮਰ ਜਾਓਗੇ ਅਤੇ ਤੁਹਾਡੇ ਵੈਰੀਆਂ ਦਾ ਦੇਸ਼ ਤੁਹਾਨੂੰ ਨਿਗਲ ਜਾਵੇਗਾ,