Leviticus 26:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਉਸ ਵੇਲੇ ਮੀਂਹ ਦਿਆਂਗਾ ਜਦੋਂ ਇਸ ਦੀ ਜ਼ਰੂਰਤ ਹੋਵੇਗੀ। ਧਰਤੀ ਫ਼ਸਲਾਂ ਉਗਾਵੇਗੀ ਅਤੇ ਖੇਤਾਂ ਦੇ ਰੁੱਖ ਆਪਣੇ ਫ਼ਲ ਉੱਗਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਤੁਹਾਨੂੰ ਵੇਲੇ ਸਿਰ ਮੀਂਹ ਦੇਵਾਂਗਾ ਅਤੇ ਧਰਤੀ ਆਪਣੀ ਖੱਟੀ ਦੇਵੇਗੀ ਅਤੇ ਧਰਤੀ ਦੇ ਬਿਰਛ ਫਲ ਉਗਾਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ।