Leviticus 26:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਹੋ ਸੱਕਦਾ ਹੈ ਕਿ ਲੋਕ ਆਪਣੇ ਪਾਪਾਂ ਦਾ ਇਕਰਾਰ ਕਰ ਲੈਣ। ਅਤੇ ਹੋ ਸੱਕਦਾ ਹੈ ਕਿ ਉਹ ਆਪਣੇ ਪੁਰਖਿਆਂ ਦੇ ਪਾਪਾਂ ਨੂੰ ਵੀ ਕਬੂਲ ਲੈਣ ਕਿ ਉਹ ਮੇਰੇ ਵੱਲ ਬੇਵਫ਼ਾ ਸਨ ਅਤੇ ਹੋ ਸੱਕਦਾ ਹੈ ਕਿ ਉਹ ਮੰਨ ਲੈਣ ਕਿ ਉਹ ਮੇਰੇ ਖਿਲਾਫ਼ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਆਪਣੀ ਬਦੀ ਨੂੰ ਅਤੇ ਆਪਣੇ ਪਿਉ ਦਾਦਿਆਂ ਦੀ ਬਦੀ ਨੂੰ, ਨਾਲੇ ਆਪਣੀ ਬੇਈਮਾਨੀ ਨੂੰ ਜਿਸ ਕਰਕੇ ਉਨ੍ਹਾਂ ਨੇ ਮੇਰਾ ਬੇਈਮਾਨੀ ਕੀਤੀ ਅਤੇ ਆਪਣੇ ਮੇਰੇ ਵਿਰੁੱਧ ਤੁਰਨ ਨੂੰ ਮੰਨ ਲੈਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ