Leviticus 26:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਉਹ ਅਜਿਹਾ ਕਰਨਗੇ, ਮੈਂ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ, ਇਸਹਾਕ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਅਤੇ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕਰਾਂਗਾ। ਅਤੇ ਮੈਂ ਧਰਤੀ ਨੂੰ ਚੇਤੇ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਆਪਣਾ ਨੇਮ ਯਾਕੂਬ ਦੇ ਨਾਲ ਅਤੇ ਨਾਲੇ ਆਪਣਾ ਨੇਮ ਇਸਹਾਕ ਦੇ ਨਾਲ ਅਤੇ ਨਾਲੇ ਆਪਣਾ ਨੇਮ ਅਬਰਾਹਾਮ ਦੇ ਨਾਲ ਚੇਤੇ ਕਰਾਂਗਾ ਅਤੇ ਮੈਂ ਉਸ ਦੇਸ ਦਾ ਚੇਤਾ ਭੀ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਿਹੜਾ ਨੇਮ ਮੈਂ ਯਾਕੂਬ ਦੇ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਦੇ ਨਾਲ ਅਤੇ ਅਬਰਾਹਾਮ ਦੇ ਨਾਲ ਬੰਨ੍ਹਿਆ ਸੀ, ਉਸ ਨੂੰ ਯਾਦ ਕਰਾਂਗਾ ਅਤੇ ਉਸ ਦੇਸ਼ ਨੂੰ ਵੀ ਮੈਂ ਯਾਦ ਕਰਾਂਗਾ।