Leviticus 26:46 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਬਿਧੀਆਂ, ਨਿਆਵਾਂ ਅਤੇ ਬਿਵਸਥਾ ਹਨ ਜਿਹੜੀਆਂ ਯਹੋਵਾਹ ਨੇ ਆਪਣੇ ਅਤੇ ਇਸਰਾਏਲ ਦੇ ਲੋਕਾਂ ਦਰਮਿਆਨ ਸਥਾਪਿਤ ਕੀਤੀਆਂ। ਯਹੋਵਾਹ ਨੇ ਇਹ ਬਿਧੀਆਂ ਮੂਸਾ ਨੂੰ ਸੀਨਈ ਪਰਬਤ ਉੱਤੇ ਦਿੱਤੀਆਂ ਅਤੇ ਮੂਸਾ ਨੇ ਇਨ੍ਹਾਂ ਨੂੰ ਲੋਕਾਂ ਨੂੰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿੱਚ ਸੀਨਾ ਦੇ ਪਹਾੜ ਉੱਤੇ ਮੂਸਾ ਦੇ ਹੱਥੀਂ ਬਿਧਾਂ ਅਤੇ ਨਿਆਵਾਂ ਅਤੇ ਬਿਵਸਥਾਂ ਜੋ ਠਹਿਰਾਈਆਂ, ਸੋ ਏਹੋ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਬਿਧੀਆਂ, ਨਿਯਮ ਅਤੇ ਬਿਵਸਥਾ ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿਚਕਾਰ ਸੀਨਈ ਪਰਬਤ ਉੱਤੇ ਮੂਸਾ ਦੇ ਦੁਆਰਾ ਠਹਿਰਾਈਆਂ ਸਨ, ਉਹ ਇਹ ਹੀ ਹਨ।