Leviticus 26:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਦੇਸ਼ ਨੂੰ ਅਮਨ ਦਿਆਂਗਾ। ਤੁਸੀਂ ਅਮਨ ਚੈਨ ਨਾਲ ਲੇਟੋਂਗੇ। ਕੋਈ ਵੀ ਬੰਦਾ ਤੁਹਾਨੂੰ ਡਰਾਉਣ ਲਈ ਨਹੀਂ ਆਵੇਗਾ। ਮੈਂ ਖਤਰਨਾਕ ਜਾਨਵਰਾਂ ਨੂੰ ਤੁਹਾਡੇ ਦੇਸ਼ ਤੋਂ ਬਾਹਰ ਰੱਖਾਂਗਾ। ਅਤੇ ਫ਼ੌਜਾਂ ਤੁਹਾਡੇ ਦੇਸ਼ ਵਿੱਚੋਂ ਨਹੀਂ ਗੁਜ਼ਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਸ ਦੇਸ ਵਿੱਚ ਸੁਖ ਬਖਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਅਤੇ ਕੋਈ ਤੁਹਾਨੂੰ ਉਦਰਾਵੇਗਾ ਨਹੀ ਅਤੇ ਮੈਂ ਮਾੜੇ ਦਰਿੰਦੇ ਦੇ ਦੇਸ ਵਿੱਚੋਂ ਕੱਢਾਂਗਾ ਅਤੇ ਤਲਵਾਰ ਤੁਹਾਡੇ ਦੇਸ ਵਿੱਚੋਂ ਨਾ ਲੰਘੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ।