Leviticus 26:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਆਪਣੇ ਦੁਸ਼ਮਣਾਂ ਨੂੰ ਭਜਾਉਂਗੇ ਅਤੇ ਉਨ੍ਹਾਂ ਨੂੰ ਹਰਾ ਦਿਉਂਗੇ। ਤੁਸੀਂ ਉਨ੍ਹਾਂ ਨੂੰ ਆਪਣੀ ਤਲਵਾਰ ਨਾਲ ਕਤਲ ਕਰ ਦਿਉਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।