Leviticus 26:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਪੰਜ ਆਦਮੀ ਸੌ ਆਦਮੀਆਂ ਨੂੰ ਭਜਾ ਦੇਣਗੇ ਅਤੇ ਤੁਹਾਡੇ ਸੌ ਆਦਮੀ ਹਜ਼ਾਰਾਂ ਆਦਮੀਆਂ ਨੂੰ ਭਜਾ ਦੇਣਗੇ। ਤੁਸੀਂ ਆਪਣੇ ਦੁਸ਼ਮਨਾਂ ਨੂੰ ਹਰਾ ਦਿਉਂਗੇ ਅਤੇ ਤਲਵਾਰ ਨਾਲ ਉਨ੍ਹਾਂ ਨੂੰ ਮਾਰ ਦਿਉਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੰਜ ਤੁਹਾਡੇ ਵਿੱਚੋਂ ਸੌ ਨੂੰ ਭਜਾਉਣਗੇ ਅਤੇ ਸੌ ਤੁਹਾਡੇ ਵਿੱਚੋਂ ਦੱਸ ਹਜਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।