Leviticus 26:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਮੈਂ ਤੁਹਾਡੇ ਵੱਲ ਮੁੜਾਂਗਾ। ਮੈਂ ਤੁਹਾਨੂੰ ਬਹੁਤ ਸਾਰੀ ਔਲਾਦ ਦਿਆਂਗਾ। ਮੈਂ ਤੁਹਾਡੇ ਨਾਲ ਆਪਣਾ ਇਕਰਾਰਨਾਮਾ ਨਿਭਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਡੀ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਤੁਹਾਨੂੰ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ।