Leviticus 27:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਕੋਈ ਹੋਰ ਜਾਨਵਰ ਚੜ੍ਹਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਸ ਨੂੰ ਕਿਸੇ ਬੁਰੇ ਜਾਨਵਰ ਨੂੰ ਚੰਗੇ ਜਾਨਵਰ ਨਾਲ ਬਦਲਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਜੇ ਉਹ ਜਾਨਵਰਾਂ ਨੂੰ ਬਦਲਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਦੋਵੇਂ ਜਾਨਵਰ ਪਵਿੱਤਰ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਨੂੰ ਨਾ ਵਟਾਵੇ, ਨਾ ਮੋੜੇ, ਚੰਗੇ ਦੇ ਵੱਟੇ ਮਾੜਾ ਅਤੇ ਮਾੜੇ ਦੇ ਵੱਟੇ ਚੰਗਾ ਨਾ ਦੇਵੇ ਅਤੇ ਜੇ ਕਦੇ ਉਹ ਕਿਵੇਂ ਪਸੂ ਦੇ ਵੱਟੇ ਹੋਰ ਕੋਈ ਪਸੂ ਦੇਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤ੍ਰ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਪਸ਼ੂ ਨੂੰ ਨਾ ਬਦਲੇ, ਨਾ ਵਟਾਵੇ, ਨਾ ਤਾਂ ਚੰਗੇ ਦੇ ਬਦਲੇ ਮਾੜਾ ਅਤੇ ਨਾ ਮਾੜੇ ਦੇ ਬਦਲੇ ਚੰਗਾ ਦੇਵੇ ਪਰ ਜੇਕਰ ਉਹ ਕਿਸੇ ਪਸ਼ੂ ਦੇ ਬਦਲੇ ਕੋਈ ਹੋਰ ਪਸ਼ੂ ਦੇਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਠਹਿਰਨਗੇ।