Leviticus 27:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਕੋਈ ਬੰਦਾ ਜਿਹੜਾ ਮਕਾਨ ਦਿੰਦਾ ਹੈ ਇਸ ਨੂੰ ਵਾਪਸ ਚਾਹੁੰਦਾ ਹੈ, ਤਾਂ ਉਸ ਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਫ਼ੇਰ ਉਹ ਮਕਾਨ ਉਸ ਬੰਦੇ ਦਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਹ ਅਰਪਣ ਵਾਲਾ ਕਿਵੇਂ ਆਪਣਾ ਘਰ ਮੋੜ ਲਵੇ ਤਾਂ ਉਹ ਤੇਰੇ ਮੁੱਲ ਦਾ ਪੰਜਵਾਂ ਹਿੱਸਾ ਰੋਕੜ ਦਾ ਹੋਰ ਪਾ ਕੇ ਦੇਵੇ ਅਤੇ ਉਹ ਉਸੇ ਦਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਸ ਘਰ ਨੂੰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ, ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਅਤੇ ਉਹ ਘਰ ਉਸੇ ਦਾ ਹੋਵੇਗਾ।