Leviticus 27:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਉਹ ਬੰਦਾ ਆਪਣਾ ਖੇਤ ਪਰਮੇਸ਼ੁਰ ਨੂੰ ਜੁਬਲੀ ਵਰ੍ਹੇ ਵਿੱਚ ਦਾਨ ਕਰ ਦਿੰਦਾ ਹੈ, ਇਸਦੀ ਕੀਮਤ ਉਹੀ ਹੋਵੇਗੀ ਜੋ ਜਾਜਕ ਨਿਰਧਾਰਿਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਆਪਣੀ ਪੈਲੀ ਅਨੰਦ ਦੇ ਵਰਹੇ ਤੋਂ ਅਰਪੇ ਤਾਂ ਤੇਰੇ ਮੁੱਲ ਦੇ ਅਨੁਸਾਰ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਵਿੱਚ ਅਰਪਣ ਕਰੇ ਦਾ ਉਸ ਦਾ ਮੁੱਲ ਤੇਰੇ ਠਹਿਰਾਉਣ ਦੇ ਅਨੁਸਾਰ ਹੋਵੇ।