Leviticus 27:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਉਹ ਆਪਣਾ ਖੇਤ ਪਵਿੱਤਰ ਜਾਣਕੇ ਜੁਬਲੀ ਵਰ੍ਹੇ ਤੋਂ ਮਗਰੋਂ ਦਾਨ ਕਰਦਾ ਹੈ, ਜਾਜਕ ਨੂੰ ਇਸਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਉਸ ਨੂੰ ਅਗਲੇ ਜੁਬਲੀ ਵਰ੍ਹੇ ਤੱਕ ਦੇ ਸਾਲ ਗਿਨਣੇ ਚਾਹੀਦੇ ਹਨ ਕੀਮਤ ਦਾ ਹਿਸਾਬ ਲਾਉਣ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਹ ਅਨੰਦ ਦੇ ਪਿੱਛੋਂ ਆਪਣੀ ਪੈਲੀ ਅਰਪੇ ਤਾਂ ਜਾਜਕ ਰਹਿੰਦਿਆਂ ਵਰਿਹਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਵਰਹੇ ਤੋੜੀ ਉਸ ਰੋਕੜ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਤੋਂ ਬਾਅਦ ਅਰਪਣ ਕਰੇ ਤਾਂ ਜਾਜਕ ਰਹਿੰਦਿਆਂ ਸਾਲਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਸਾਲ ਤੱਕ ਪੈਸੇ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਵੇ।