Leviticus 27:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਉਹ ਵਿਅਕਤੀ, ਜਿਸਨੇ ਖੇਤ ਦਾਨ ਕੀਤਾ ਹੈ, ਇਸ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ, ਉਸ ਨੂੰ ਇਸ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ, ਤਾਂ ਉਹ ਖੇਤ ਫ਼ੇਰ ਉਸੇ ਦਾ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਸ ਪੈਲੀ ਦਾ ਅਰਪਣ ਵਾਲਾ ਕਿਵੇਂ ਓਸ ਨੂੰ ਮੋੜ ਲਵੇ ਤਾਂ ਉਹ ਤੇਰੇ ਮੁੱਲ ਦਾ ਪੰਜਵਾਂ ਹਿੱਸਾ ਰੋਕੜ ਦਾ ਹੋਰ ਪਾਕੇ ਦੇਵੇ ਅਤੇ ਉਸੇ ਦਾ ਠਹਿਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਸ ਖੇਤ ਨੂੰ ਅਰਪਣ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਤਦ ਉਹ ਖੇਤ ਉਸੇ ਦਾ ਠਹਿਰੇਗਾ।