Leviticus 27:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਲਏਲ ਦੇ ਲੋਕਾਂ ਨੂੰ ਆਖ; ਜੇਕਰ ਕੋਈ ਵਿਅਕਤੀ ਯਹੋਵਾਹ ਨੂੰ ਇੱਕ ਵਿਅਕਤੀ ਨੂੰ ਅਰਪਨ ਕਰਨ ਦੀ ਖਾਸ ਸੌਂਹ ਖਾਂਦਾ ਹੈ, ਤਾਂ ਜਾਜਕ ਨੂੰ ਉਸ ਵਿਅਕਤੀ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸਾਰਏਲੀਆਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਆਖ ਕਿ ਜੇ ਕੋਈ ਮਨੁੱਖ ਸੁੱਖਣਾ ਸੁੱਖ ਕੇ ਕਿਸੇ ਨੂੰ ਯਹੋਵਾਹ ਦੇ ਲਈ ਥਾਪੇ ਤਾਂ ਤੇਰੇ ਮੁੱਲ ਦੇ ਅਨੁਸਾਰ ਉਨ੍ਹਾਂ ਦੀਆਂ ਜਿੰਦਾਂ ਯਹੋਵਾਹ ਦੇ ਲਈ ਹੋਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ ਕਿ ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਹੋਵਾਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਹ ਯਹੋਵਾਹ ਦੇ ਹੋਣਗੇ,