Leviticus 27:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਜੁਬਲੀ ਵਰ੍ਹਾ ਆਵੇਗਾ, ਉਹ ਖੇਤ ਯਹੋਵਾਹ ਲਈ ਪਵਿੱਤਰ ਹੋ ਜਾਵੇਗਾ-ਇਹ ਜਾਜਕ ਦਾ ਹੋਵੇਗਾ। ਇਹ ਯਹੋਵਾਹ ਨੂੰ ਸਮਰਪਿਤ ਕੀਤੀ ਜ਼ਮੀਨ ਵਾਂਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਪੈਲੀ ਜਿਸ ਵੇਲੇ ਉਹ ਅਨੰਦ ਦੇ ਵਰਹੇ ਵਿੱਚ ਉਸ ਤੋਂ ਛੁੱਟ ਜਾਏ ਸੋ ਯਹੋਵਾਹ ਦੇ ਅੱਗੇ ਸੁੱਖੀ ਹੋਈ ਪੈਲੀ ਜਿਹੀ ਪਵਿੱਤ੍ਰ ਹੋਵੇਗੀ । ਉਸ ਦਾ ਅਧਿਕਾਰ ਜਾਜਕ ਨੂੰ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਉਹ ਖੇਤ ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਤਾਂ ਉਹ ਯਹੋਵਾਹ ਦੇ ਅੱਗੇ ਸੁੱਖੇ ਹੋਏ ਖੇਤ ਦੀ ਤਰ੍ਹਾਂ ਪਵਿੱਤਰ ਹੋਵੇਗਾ। ਉਸ ਉੱਤੇ ਜਾਜਕ ਦਾ ਹੀ ਅਧਿਕਾਰ ਹੋਵੇਗਾ।