Leviticus 27:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਬੰਦਾ ਯਹੋਵਾਹ ਨੂੰ ਕੋਈ ਅਜਿਹਾ ਖੇਤ ਸਮਰਪਿਤ ਕਰਦਾ ਹੈ ਜਿਹੜਾ ਉਸ ਨੇ ਖਰੀਦਿਆ ਸੀ, ਅਤੇ ਇਹ ਉਸਦੀ ਪਰਿਵਾਰਿਕ ਜਾਇਦਾਦ ਦਾ ਹਿੱਸਾ ਨਹੀਂ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕੋਈ ਮਨੁੱਖ ਇੱਕ ਮੁੱਲ ਲਈ ਹੋਈ ਪੈਲੀ ਯਹੋਵਾਹ ਦੇ ਅੱਗੇ ਅਰਪੇ ਜੋ ਆਪਣੀ ਪੱਤੀ ਦੀਆਂ ਪੈਲੀਆਂ ਵਿੱਚੋਂ ਨਹੀਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜੇਕਰ ਕੋਈ ਮਨੁੱਖ ਇੱਕ ਮੁੱਲ ਲਏ ਹੋਏ ਖੇਤ ਨੂੰ ਯਹੋਵਾਹ ਦੇ ਅੱਗੇ ਅਰਪਣ ਕਰੇ, ਜੋ ਉਸ ਦੀ ਆਪਣੀ ਨਿੱਜ-ਭੂਮੀ ਦੇ ਖੇਤਾਂ ਵਿੱਚੋਂ ਨਾ ਹੋਵੇ,