Leviticus 27:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਵੀਹ ਤੋਂ ਸੱਠ ਸਾਲ ਦੀ ਉਮਰ ਦੇ ਆਦਮੀ ਦੀ ਕੀਮਤ ਚਾਂਦੀ ਦੇ 50 ਸ਼ੈਕਲ ਹਨ। (ਤੁਹਾਨੂੰ ਚਾਂਦੀ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੇਰਾ ਮੁੱਲ ਉਸ ਪੁਰਖ ਦੇ ਲਈ ਜੋ ਵੀਹਾਂ ਵਰਿਹਾਂ ਦਾ ਹੋਵੇ ਸੱਠਾਂ ਵਰਿਹਾਂ ਤੋੜੀ, ਹਾਂ, ਤੇਰਾ ਮੁੱਲ ਪੰਜਾਹ ਰੁਪਏ ਚਾਂਦੀ ਦੇ, ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਉਹ ਪੁਰਖ ਵੀਹ ਸਾਲਾਂ ਤੋਂ ਸੱਠ ਸਾਲਾਂ ਦਾ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਪੰਜਾਹ ਸ਼ਕੇਲ ਚਾਂਦੀ ਦੇ ਸਿੱਕੇ ਹੋਵੇਗਾ,