Leviticus 27:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਾਰੀਆਂ ਫ਼ਸਲਾਂ ਦਾ ਅਤੇ ਰੁੱਖਾਂ ਦੇ ਫ਼ਲਾਂ ਦਾ ਦਸਵਾਂ ਹਿੱਸਾ ਯਹੋਵਾਹ ਦਾ ਹੈ। ਇਹ ਯਹੋਵਾਹ ਲਈ ਪਵਿੱਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਰਤੀ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀ ਦਾ, ਭਾਵੇਂ ਬਿਰਛਾਂ ਦੇ ਫਲਾਂ ਦਾ ਹੋਵੇ ਸੋ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤ੍ਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਦੀ ਉਪਜ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀਜਾਂ ਦਾ, ਭਾਵੇਂ ਰੁੱਖਾਂ ਦੇ ਫ਼ਲਾਂ ਦਾ ਹੋਵੇ, ਉਹ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤਰ ਹੈ।