Leviticus 27:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜੇ ਕੋਈ ਬੰਦਾ ਆਪਣਾ ਦਸਵੰਧ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਅਤੇ ਫ਼ੇਰ ਇਸ ਨੂੰ ਵਾਪਸ ਖਰੀਦਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕੋਈ ਮਨੁੱਖ ਕਿਵੇਂ ਆਪਣੇ ਦਸਵੰਧਾਂ ਤੋਂ ਕੁਝ ਮੋੜ ਲਵੇ ਤਾਂ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਪਾ ਕੇ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਮਨੁੱਖ ਆਪਣੇ ਦਸਵੰਧਾਂ ਵਿੱਚੋਂ ਕੁਝ ਛੁਡਾ ਲਵੇ ਤਾਂ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਹੋਰ ਪਾ ਕੇ ਦੇ ਦੇਵੇ।