Leviticus 27:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਵੱਗ ਅਤੇ ਇੱਜੜ ਦਾ ਦਸਵੰਧ, ਅਯਾਲੀ ਦੁਆਰਾ ਰੱਖਿਆ ਹੋਇਆ ਕੋਈ ਜਾਨਵਰ ਯਹੋਵਾਹ ਲਈ ਪਵਿੱਤਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੱਗ ਦੇ ਦਸਵੰਧ ਯਾ ਇੱਜੜ ਦੇ ਦਸਵੰਧ ਅਰਥਾਤ ਉਸ ਸਭ ਦਾ ਜੋ ਸੋਟੇ ਹੇਠ ਆਏ ਹੋਏ ਹੋਨ, ਉਸ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤ੍ਰ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਵੱਗ ਅਤੇ ਇੱਜੜ ਦੇ ਦਸਵੰਧ ਅਰਥਾਤ ਉਹ ਸਾਰੇ ਪਸ਼ੂ ਜੋ ਸੋਟੇ ਹੇਠੋਂ ਲੰਘਾਏ ਜਾਣ, ਉਨ੍ਹਾਂ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤਰ ਹੋਵੇਗਾ।