Leviticus 27:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਲਕ ਨੂੰ ਚਿੰਤਾ ਨਹੀਂ ਕਰਨੀ ਚਾਹੀਦੀ ਕਿ ਚੁਣਿਆ ਹੋਇਆ ਜਾਨਵਰ ਚੰਗਾ ਹੈ ਜਾਂ ਮਾੜਾ। ਉਸ ਨੂੰ ਇਸ ਨੂੰ ਕਿਸੇ ਹੋਰ ਜਾਨਵਰ ਨਾਲ ਨਹੀਂ ਬਦਲਣਾ ਚਾਹੀਦਾ। ਜੇ ਉਹ ਇਸ ਨੂੰ ਕਿਸੇ ਹੋਰ ਜਾਨਵਰ ਨਾਲ ਬਦਲਣ ਦਾ ਨਿਆਂ ਕਰਦਾ ਹੈ ਤਾਂ ਦੋਵੇਂ ਜਾਨਵਰ ਪਵਿੱਤਰ ਹੋਣਗੇ। ਉਹ ਜਾਨਵਰ ਵਾਪਸ ਨਹੀਂ ਖਰੀਦਿਆ ਜਾ ਸੱਕਦਾ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਨੂੰ ਛਾਂਟੇ, ਭਈ ਚੰਗਾ ਹੈ, ਯਾ ਮਾੜਾ, ਨਾ ਉਸ ਨੂੰ ਵਟਾਵੇ ਅਤੇ ਜੇ ਉਹ ਉਸ ਨੂੰ ਕਿਵੇਂ ਵਟਾਵੇ ਤਦ ਉਹ, ਨਾਲੇ ਉਸ ਦਾ ਵਟਾਂਦਰਾ ਦੋਵੇਂ ਪਵਿੱਤ੍ਰ ਹੋਣਗੇ, ਉਹ ਮੋੜਿਆ ਨਾ ਜਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ।