Leviticus 27:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਹੁਕਮ ਹਨ ਜਿਹੜੇ ਯਹੋਵਾਹ ਨੇ ਮੂਸਾ ਨੂੰ ਸੀਨਾ ਪਰਬਤ ਉੱਤੇ ਇਸਰਾਏਲ ਦੇ ਲੋਕਾਂ ਲਈ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੀਆਂ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਾ ਦੇ ਪਹਾੜ ਉੱਤੇ ਮੂਸਾ ਨੂੰ ਆਗਿਆ ਦਿੱਤੀਆਂ, ਓਹ ਆਗਿਆ ਏਹੋ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਹੁਕਮ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਈ ਪਰਬਤ ਉੱਤੇ ਮੂਸਾ ਨੂੰ ਦਿੱਤੇ, ਉਹ ਇਹ ਹੀ ਹਨ।