Leviticus 27:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪੰਜ ਤੋਂ 30 ਸਾਲ ਦੀ ਉਮਰ ਦੇ ਆਦਮੀ ਦੀ ਕੀਮਤ 20 ਸ਼ੈਕਲ ਹੈ। 5 ਤੋਂ 20 ਸਾਲ ਦੀ ਉਮਰ ਦੀ ਔਰਤ ਦੀ ਕੀਮਤ 10 ਸ਼ੈਕਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਹ ਪੰਜਾਂ ਵਰਿਹਾਂ ਤੋਂ ਲੈਕੇ ਵੀਹਾਂ ਵਰਿਹਾਂ ਤੋੜੀ ਹੋਵੇ ਤਾਂ ਤੇਰਾ ਮੁੱਲ ਪੁਰਖ ਦਾ ਵੀਹ ਰੁਪਏ ਅਤੇ ਇਸਤ੍ਰੀ ਦਾ ਦਸ ਰੁਪਏ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਉਸ ਦੀ ਉਮਰ ਪੰਜ ਸਾਲਾਂ ਤੋਂ ਲੈ ਕੇ ਵੀਹਾਂ ਸਾਲਾਂ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਵੀਹ ਸ਼ਕੇਲ ਅਤੇ ਕੁੜੀ ਲਈ ਦਸ ਸ਼ਕੇਲ ਹੋਵੇ।