Leviticus 27:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਆਦਮੀ ਦੀ ਕੀਮਤ ਜਿਹੜਾ 60 ਸਾਲ ਜਾਂ ਇਸਤੋਂ ਵਡੇਰੀ ਉਮਰ ਦਾ ਹੈ, 15 ਸ਼ੈਕਲ ਹੈ। ਔਰਤ ਦੀ ਕੀਮਤ 10 ਸ਼ੈਕਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਹ ਸੱਠਾਂ ਵਰਿਹਾਂ ਤੋਂ ਉੱਪਰ ਹੋਵੇ ਜੇ ਉਹ ਪੁਰਖ ਹੋਵੇ ਤਾਂ ਤੇਰਾ ਮੁੱਲ ਪੰਦ੍ਰਾਂ ਰੁਪਏ ਅਤੇ ਇਸਤ੍ਰੀ ਹੋਵੇ ਤਾਂ ਦਸ ਰੁਪਏ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇਕਰ ਉਸ ਦੀ ਉਮਰ ਸੱਠ ਸਾਲ ਜਾਂ ਉਸ ਤੋਂ ਉੱਪਰ ਹੋਵੇ, ਤਾਂ ਜੇਕਰ ਉਹ ਪੁਰਖ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪੰਦਰਾਂ ਸ਼ਕੇਲ ਅਤੇ ਇਸਤਰੀ ਹੋਵੇ ਤਾਂ ਦਸ ਸ਼ਕੇਲ ਹੋਵੇਗਾ।