Leviticus 27:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਬੰਦਾ ਗਰੀਬੀ ਕਾਰਣ ਕੀਮਤ ਨਹੀਂ ਦੇ ਸੱਕਦਾ, ਉਹ (ਜਿਸ ਵਿਅਕਤੀ ਨੇ ਇਕਰਾਰ ਕੀਤਾ ਸੀ) ਉਸ ਵਿਅਕਤੀ ਨੂੰ ਜਾਜਕ ਕੋਲ ਲੈ ਕੇ ਆਵੇ ਜਿਸ ਨੂੰ ਉਸ ਨੇ ਯਹੋਵਾਹ ਲਈ ਸਮਰਪਿਤ ਕੀਤਾ ਸੀ। ਜਾਜਕ ਨਿਆਂ ਕਰੇਗਾ ਕਿ ਉਸ ਬੰਦੇ ਨੂੰ ਕਿੰਨੇ ਪੈਸੇ ਦੇਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਹ ਤੇਰੇ ਮੁੱਲ ਨਾਲੋਂ ਘੱਟ ਹੋਵੇ ਤਾਂ ਉਹ ਜਾਜਕ ਦੇ ਅੱਗੇ ਆਵੇ ਅਤੇ ਜਾਜਕ ਉਸ ਦਾ ਮੁੱਲ਼ ਠਹਿਰਾਵੇ ਸੁੱਖਣਾ ਵਾਲੇ ਦੀ ਸਮਰੱਥਾ ਦੇ ਅਨੁਸਾਰ ਜਾਜਕ ਉਸ ਦਾ ਮੁੱਲ ਠਹਿਰਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਹ ਇੰਨ੍ਹਾਂ ਗਰੀਬ ਹੋਵੇ ਕਿ ਜਾਜਕ ਦਾ ਠਹਿਰਾਇਆ ਹੋਇਆ ਮੁੱਲ ਨਾ ਦੇ ਸਕੇ ਤਾਂ ਉਹ ਜਾਜਕ ਦੇ ਅੱਗੇ ਆਵੇ ਅਤੇ ਜਾਜਕ ਉਸ ਦਾ ਮੁੱਲ ਠਹਿਰਾਵੇ ਅਰਥਾਤ ਸੁੱਖਣਾ ਸੁੱਖਣ ਵਾਲੇ ਦੀ ਸਮਰੱਥਾ ਦੇ ਅਨੁਸਾਰ ਉਸ ਦਾ ਮੁੱਲ ਠਹਿਰਾਵੇ।