Leviticus 3:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਨੂੰ ਸੁੱਖ-ਸਾਂਦ ਦੀ ਭੇਟ ਦਾ ਇੱਕ ਹਿੱਸਾ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ। ਉਸ ਨੂੰ ਪਸ਼ੂ ਦੇ ਅੰਦਰਲੇ ਅੰਗਾਂ ਨੂੰ ਢੱਕਦੀ ਹੋਈ ਚਰਬੀ ਨੂੰ ਭੇਟ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਵਿੱਚੋਂ ਆਪਣੀ ਭੇਟ ਚੜ੍ਹਾਵੇ ਅਰਥਾਤ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜਦੀ ਹੈ ਅਤੇ ਸਾਰੀ ਚਰਬੀ ਜੋ ਆਂਦ੍ਰਾਂ ਦੇ ਉੱਤੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਸ ਵਿੱਚੋਂ ਆਪਣੀ ਭੇਟ ਯਹੋਵਾਹ ਦੇ ਲਈ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਵੇ ਅਰਥਾਤ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,