Leviticus 3:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਜਕ ਨੂੰ ਇਨ੍ਹਾਂ ਨੂੰ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਹ ਅੱਗ ਦੁਆਰਾ ਭੋਜਨ ਦੀ ਭੇਟ ਹੈ ਅਤੇ ਇਸ ਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਸਾਰੀ ਚਰਬੀ ਯਹੋਵਾਹ ਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜੇ। ਇਹ ਅੱਗ ਦੀ ਸੁਗੰਧਤਾ ਦੀ ਭੇਟ ਦਾ ਪ੍ਰਸਾਦ ਹੈ, ਸਾਰੀ ਚਰਬੀ ਯਹੋਵਾਹ ਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ। ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ।