Leviticus 3:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਜ਼ਿਬਾਹ ਕਰਨਾ ਚਾਹੀਦਾ। ਫ਼ੇਰ ਹਰੂਨ ਦੇ ਪੁੱਤਰਾਂ, ਜਾਜਕਾਂ ਨੂੰ ਜਗਵੇਦੀ ਦੇ ਸਾਰੀ ਪਾਸੀਂ ਖੂਨ ਡੋਲ੍ਹਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣਾ ਹੱਥ ਆਪਣੀ ਭੇਟ ਦੇ ਸਿਰ ਉੱਤੇ ਧਰ ਕੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਕੱਟ ਸੁੱਟੇ ਅਤੇ ਹਾਰੂਨ ਦੇ ਪੁੱਤ੍ਰ ਜਾਜਕ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।