Leviticus 3:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਨੂੰ ਦੋਵੇਂ ਗੁਰਦੇ ਅਤੇ ਉਨ੍ਹਾਂ ਉੱਤੇ ਚੜ੍ਹੀ ਹੋਈ ਪੁਠ ਦੇ ਨੇੜੇ ਦੀ ਚਰਬੀ ਚੜ੍ਹਾਵੇ। ਉਸ ਨੂੰ ਕਲੇਜੀ ਦੀ ਚਰਬੀ ਵਾਲਾ ਹਿੱਸਾ ਵੀ ਅਰਪਨ ਕਰਨਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਇਸ ਨੂੰ ਗੁਰਦਿਆਂ ਸਮੇਤ ਲਾਹ ਲਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੋਵੇਂ ਗੁਰਦੇ, ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।