Leviticus 3:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਹਾਰੂਨ ਦੇ ਪੁੱਤਰ ਚਰਬੀ ਨੂੰ ਅੱਗ ਉੱਤੇ ਸਾੜਨਗੇ। ਉਹ ਇਸ ਨੂੰ ਹੋਮ ਦੀ ਭੇਟ ਉੱਤੇ ਰੱਖ ਦੇਣਗੇ ਜਿਹੜੀ ਬਲਦੀ ਹੋਈ ਲੱਕੜ ਉੱਤੇ ਹੈ। ਇਹ ਅੱਗ ਦੁਆਰਾ ਦਿੱਤੀ ਗਈ ਭੇਟ ਹੈ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਰੂਨ ਦੇ ਪੁੱਤ੍ਰ ਉਸ ਨੂੰ ਹੋਮ ਬਲੀ ਦੇ ਉੱਤੇ ਜੋ ਅੱਗ ਦੀ ਲੱਕੜ ਦੇ ਉੱਤੇ ਹੈ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅੱਗ ਦੀ ਭੇਟ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।