Leviticus 4:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇਕਰ ਇਸਰਾਏਲ ਦੀ ਸਾਰੀ ਕੌਮ ਅਨਜਾਣੇ ਹੀ ਉਹ ਗੱਲ ਕਰਕੇ ਪਾਪ ਕਰੇ ਜਿਸ ਨੂੰ ਯਹੋਵਾਹ ਨੇ ਉਨ੍ਹਾਂ ਨੂੰ ਨਾ ਕਰਨ ਵਾਸਤੇ ਆਖਿਆ, ਉਹ ਦੋਸ਼ੀ ਹੋਣਗੇ, ਭਾਵੇਂ ਉਹ ਅਨਜਾਣ ਹਨ ਕਿ ਉਨ੍ਹਾਂ ਨੇ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਗੁੱਝੀ ਹੋਵੇ ਅਤੇ ਉਹ ਨੇ ਯਹੋਵਾਹ ਦੀਆਂ ਆਗਿਆਂ ਵਿੱਚੋਂ ਉਹ ਕੀਤਾ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋ ਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਲੁੱਕੀ ਹੋਵੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਉਹ ਕੀਤਾ ਹੋਵੇ ਜੋ ਕਰਨ ਦੇ ਯੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ ਹੋਣ,